RSS

AdvertisementAdvertisement

Special Story

ਭਾਰਤ 'ਚ ਨਸ਼ੇੜੀਆਂ ਦੀ ਨਵੀਂ ਦੁਨੀਆ

ਸ਼ਹਿਰੀਆਂ 'ਤੇ ਕੱਸਦਾ ਡਰੱਗਜ਼ ਦਾ ਸ਼ਿਕੰਜਾ
ਚਿੰਤਾ :ਸ਼ਹਿਰਾਂ 'ਚ ਡਰੱਗਜ਼ ਦੀ ਗ੍ਰਿਫ਼ਤ 'ਚ ਆਉਣ ਵਾਲੇ ਚੰਗੇ-ਭਲੇ, ਪੜ੍ਹੇ-ਲਿਖੇ ਲੋਕਾਂ ਦੀ ਗਿਣਤੀ 'ਚ ਹੋ ਰਿਹਾ ਹੈ ਵਾਧਾ ਅੱਗੇ ਪੜੋ....

ਅਮਰਿੰਦਰ ਨੂੰ ਕਿਸੇ ਵੀ ਮਾਮਲੇ 'ਚ ਗ੍ਰਿਫਤਾਰ ਕਰਨ ਤੋਂ ਪਹਿਲਾਂ ਨੋਟਿਸ ਦਿਓ : ਹਾਈਕੋਰਟ PRINT ਈ ਮੇਲ
Wednesday, 11 November 2009

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਰੀ ਰਾਹਤ ਪ੍ਰਦਾਨ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ ਡੀ ਆਨੰਦ 'ਤੇ ਅਧਾਰਤ ਬੈਂਚ ਨੇ ਉਹਨਾਂ ਦੀ ਬਲੈਂਕਟ ਜ਼ਮਾਨਤ ਪਟੀਸ਼ਨ ਨੂੰ ਪ੍ਰਵਾਨ ਕਰਦੇ ਹੋਏ ਕਹਿ ਦਿੱਤਾ ਕਿ ਜੇਕਰ ਪੰਜਾਬ ਪੁਲਿਸ ਜਾਂ ਉਸ ਦਾ ਕੋਈ ਵੀ ਵਿੰਗ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੋਈ ਵੀ ਮਾਮਲਾ ਦਰਜ ਕਰਦਾ ਹੈ ਅਤੇ ਉਸ ਮਾਮਲੇ ਵਿਚ ਕੈਪਟਨ ਦੀ ਗ੍ਰਿਫਤਾਰੀ ਦੀ ਲੋੜ ਹੋਵੇ ਤਾਂ ਇਸ ਕਾਰਵਾਈ ਤੋਂ ਪਹਿਲਾਂ ਉਹਨਾਂ ਨੂੰ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਕੈਪਟਨ ਅਮਰਿੰਦਰ ਨੇ ਆਪਣੀ ਪਟੀਸ਼ਨ 'ਚ ਅਪੀਲ ਕੀਤੀ ਸੀ ਕਿ ਉਹਨਾਂ ਨੂੰ ਮੌਜੂਦਾ ਸਰਕਾਰ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਖਿਲਾਫ ਹੋਰ ਵੀ ਮਾਮਲੇ ਦਰਜ ਕੀਤੇ ਜਾਣਗੇ। ਉਹਨਾਂ ਆਪਣੇ ਖਿਲਾਫ ਪਹਿਲਾਂ ਤੋਂ ਦਰਜ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ

ਇਹ ਸਾਰੇ ਮਾਮਲੇ ਸਿਆਸਤ ਤੋਂ ਪ੍ਰੇਰਿਤ ਹਨ। ਬੈਂਚ ਨੇ ਆਪਣੇ ਫੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਤੌਰ 'ਤੇ ਜੋ ਵੀ ਫੈਸਲੇ ਲਏ, ਉਹਨਾਂ ਦੇ ਅਧਾਰ 'ਤੇ ਸਰਕਾਰ ਜੇਕਰ ਕੋਈ ਵੀ ਮਾਮਲਾ ਦਰਜ ਕਰਦੀ ਹੈ ਤਾਂ ਉਸ ਕੇਸ ਵਿਚ ਗ੍ਰਿਫਤਾਰੀ ਤੋਂ ਪਹਿਲਾਂ ਨੋਟਿਸ ਦੇਣਾ ਹੋਵੇਗਾ। ਬੈਂਚ ਨੇ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ।




Digg!Reddit!Del.icio.us!Facebook!Slashdot!Netscape!Technorati!StumbleUpon!Newsvine!Furl!Yahoo!Ma.gnolia!Free social bookmarking plugins and extensions for Joomla! websites!
ਵਿਚਾਰ (0)Add Comment

ਵਿਚਾਰ ਦੇਵੋ

security code
Write the displayed characters


busy
 
< Prev   Next >

News From Other Punjabi Websites

Parvasi News Channel

Parvasi Poll

ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ ਕੌਣ ਬਣੇ?
 

Language

Bookmark Us



Toronto Epaper

Vancouver Epaper

Who's Online

We have 2 guests online

Hit Counter

Visitors

ਖੋਜ

AdvertisementAdvertisementAdvertisementAdvertisement

Publisher and Editor-in-Chief: Rajinder Saini
Editor: Shameel

©2008 Parvasi All Rights Reserved. by Parvasi Programming and Design :: Mehra Media
The reproduction, modification, distribution, transmission or republication
of any materials Parvasi associated online propertiesis