RSS

AdvertisementAdvertisement
ਪਾਕਿਸਤਾਨੀ ਵਿਦੇਸ਼ ਮੰਤਰੀ ਬੋਲੇ, ਝੁਕ ਗਿਆ ਹੈ ਭਾਰਤ PRINT ਈ ਮੇਲ
Monday, 08 February 2010

ਇਸਲਾਮਾਬਾਦ/ ਬਿਊਰੋ ਨਿਊਜ਼
ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਭਾਰਤ ਵਲੋਂ ਪਾਕਿਸਤਾਨ ਨਾਲ ਗੱਲਬਾਤ ਲਈ ਰਾਜ਼ੀ ਹੋਣ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਭਾਰਤ ਝੁਕ ਗਿਆ ਹੈ। ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੇ ਇਹ ਵੀ ਕਿਹਾ ਕਿ ਕਸ਼ਮੀਰ ਹੋਵੇ ਜਾਂ ਮੁੰਬਈ, ਪਾਕਿਸਤਾਨ ਨੇ ਆਪਣਾ ਪੱਖ ਨਹੀਂ ਬਦਲਿਆ, ਸਗੋਂ ਭਾਰਤ ਡਰ ਗਿਆ ਹੈ। ਭਾਰਤ ਨੇ ਪਹਿਲਾਂ ਕਿਹਾ ਸੀ ਕਿ ਮੁੰਬਈ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਤੱਕ ਉਹ ਗੁਆਂਢੀ ਮੁਲਕ ਨਾਲ ਗੱਲ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਭਾਰਤ ਗੱਲਬਾਤ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਭਾਰਤ ਦਾ

ਮਜ਼ਾਕ ਉਡਾਉਂਦਿਆਂ ਕਿਹਾ ਕਿ ਇਹ ਸਭ ਪਾਕਿਸਤਾਨ ਦੀ ਤਾਕਤ ਕਾਰਨ ਹੀ ਸੰਭਵ ਹੋ ਸਕਿਆ ਹੈ ਅਤੇ ਹਾਰੇ ਹੋਏ ਭਾਰਤ ਨੂੰ ਗੱਲਬਾਤ ਲਈ ਤਿਆਰ ਹੋਣਾ ਪਿਆ ਹੈ।




Digg!Reddit!Del.icio.us!Facebook!Slashdot!Netscape!Technorati!StumbleUpon!Newsvine!Furl!Yahoo!Ma.gnolia!Free social bookmarking plugins and extensions for Joomla! websites!
ਵਿਚਾਰ (0)Add Comment

ਵਿਚਾਰ ਦੇਵੋ

security code
Write the displayed characters


busy
 
< Prev   Next >

Publisher and Editor-in-Chief: Rajinder Saini
Editor: Shameel

©2008 Parvasi All Rights Reserved. by Parvasi Programming and Design :: Mehra Media
The reproduction, modification, distribution, transmission or republication
of any materials Parvasi associated online propertiesis