RSS

AdvertisementAdvertisement
'84 ਕਤਲੇਆਮ ਦੀ ਸੁਣਵਾਈ 6 ਮਹੀਨੇ ਅੰਦਰ ਪੂਰੀ ਕਰਨ ਦੇ ਨਿਰਦੇਸ਼ PRINT ਈ ਮੇਲ
Monday, 08 February 2010

ਨਵੀਂ ਦਿੱਲੀ/ ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਨੂੰ 6 ਮਹੀਨੇ ਦੇ ਅੰਦਰ-ਅੰਦਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀ.ਬੀ.ਆਈ. ਅਤੇ ਦਿੱਲੀ ਪੁਲਿਸ ਨੇ ਅੱਜ ਸਿੱਖ ਕਤਲੇਆਮ ਦੇ ਮਾਮਲੇ ਲਈ ਦਿੱਲੀ ਦੀ ਹਾਈਕੋਰਟ ਸਾਹਮਣੇ ਵਿਸ਼ੇਸ਼ ਸਰਕਾਰੀ ਵਕੀਲ ਤਾਇਨਾਤ ਕਰਨ 'ਤੇ ਸਹਿਮਤੀ ਪ੍ਰਗਟਾਈ ਹੈ। ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਨੂੰ ਮਾਮਲੇ ਦੀ ਸੁਣਵਾਈ 6 ਮਹੀਨੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਜਾਂਚ ਏਜੰਸੀ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਮਾਮਲੇ ਦੀ ਪੂਰੀ ਦੇਖ-ਰੇਖ ਲਈ ਇਕ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ ਹੈ। ਏਜੰਸੀਆਂ ਵਲੋਂ

ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਨੂੰ ਬਹੁਤ ਹੀ ਸੰਵੇਦਨਸ਼ੀਲ ਕਰਾਰ ਦਿੰਦਿਆਂ ਇਨ੍ਹਾਂ ਏਜੰਸੀਆਂ ਦੀ ਖਿਚਾਈ ਕੀਤੀ ਸੀ ਅਤੇ ਨਾਲ ਹੀ ਸੀ.ਬੀ.ਆਈ. ਨੂੰ ਗੁਜਰਾਤ ਦੰਗੇ ਮਾਮਲੇ ਦੀ ਤਰਜ਼ 'ਤੇ ਇਸ ਮਾਮਲੇ ਵਿਚ ਵੀ ਇਕ ਵਿਸ਼ੇਸ਼ ਸੀਨੀਅਰ ਸਰਕਾਰੀ ਵਕੀਲ ਨਿਯੁਕਤ ਕਰਨ ਲਈ ਕਿਹਾ ਸੀ।




Digg!Reddit!Del.icio.us!Facebook!Slashdot!Netscape!Technorati!StumbleUpon!Newsvine!Furl!Yahoo!Ma.gnolia!Free social bookmarking plugins and extensions for Joomla! websites!
ਵਿਚਾਰ (0)Add Comment

ਵਿਚਾਰ ਦੇਵੋ

security code
Write the displayed characters


busy
 
< Prev   Next >

Publisher and Editor-in-Chief: Rajinder Saini
Editor: Shameel

©2008 Parvasi All Rights Reserved. by Parvasi Programming and Design :: Mehra Media
The reproduction, modification, distribution, transmission or republication
of any materials Parvasi associated online propertiesis